Mon, Apr 29, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ 'ਚ ਹਿੱਸਾ ਲੈਣ ਲਈ ਪੁੱਜੇ ਨੇਪਾਲ

Written by  Shanker Badra -- August 30th 2018 09:38 AM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ 'ਚ ਹਿੱਸਾ ਲੈਣ ਲਈ ਪੁੱਜੇ ਨੇਪਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ 'ਚ ਹਿੱਸਾ ਲੈਣ ਲਈ ਪੁੱਜੇ ਨੇਪਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ 'ਚ ਹਿੱਸਾ ਲੈਣ ਲਈ ਪੁੱਜੇ ਨੇਪਾਲ:ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਅੱਜ ਬਿਮਸਟੈੱਕ ਸੰਮੇਲਨ ਕਰਵਾਇਆ ਜਾ ਰਿਹਾ ਹੈ।ਇਸ ਬਿਮਸਟੈਕ ਸੰਮੇਲਨ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਾਲ ਪਹੁੰਚ ਗਏ ਹਨ। ਇਸ ਮੌਕੇ ਕਾਠਮੰਡੂ ਪਹੁੰਚਣ 'ਤੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। -PTCNews


Top News view more...

Latest News view more...