New Update
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ 'ਚ ਹਿੱਸਾ ਲੈਣ ਲਈ ਪੁੱਜੇ ਨੇਪਾਲ:ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਅੱਜ ਬਿਮਸਟੈੱਕ ਸੰਮੇਲਨ ਕਰਵਾਇਆ ਜਾ ਰਿਹਾ ਹੈ।ਇਸ ਬਿਮਸਟੈਕ ਸੰਮੇਲਨ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਾਲ ਪਹੁੰਚ ਗਏ ਹਨ।
ਇਸ ਮੌਕੇ ਕਾਠਮੰਡੂ ਪਹੁੰਚਣ 'ਤੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
-PTCNews-