ਹੋਰ ਖਬਰਾਂ

ਸਿੱਖਿਆ ਵਿਭਾਗ ਹੋਇਆ ਸਖ਼ਤ, ਜਾਰੀ ਕੀਤਾ ਨਵਾਂ ਨੋਟਿਸ

By Joshi -- October 19, 2018 11:55 am

ਸਿੱਖਿਆ ਵਿਭਾਗ ਹੋਇਆ ਸਖ਼ਤ, ਜਾਰੀ ਕੀਤਾ ਨਵਾਂ ਨੋਟਿਸ,ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੀਨੀਅਰ ਸਕੈਂਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।punjab ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ 53 ਲੈਕਚਰਾਰਾਂ, 210 ਮਾਸਟਰ ਕਾਡਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਕਲਰਕਾਂ ਦੇ ਤਬਾਦਲੇ ਕੀਤੇ ਗਏ ਹਨ। education
—PTC News

  • Share