ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਨਿਗਰਾਨ ਇੰਜੀਨੀਅਰ ਰਾਜੀਵ ਗੋਇਲ ਕੀਤਾ ਮੁਅੱਤਲ
ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਨਿਗਰਾਨ ਇੰਜੀਨੀਅਰ ਰਾਜੀਵ ਗੋਇਲ ਕੀਤਾ ਮੁਅੱਤਲ
ਚੰਡੀਗੜ੍ਹ: ਜਲ ਸਰੋਤ ਮਾਈਨਿੰਗ ਅਤੇ ਜਿਓਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਪੱਤਰ ਅਨੁਸਾਰ ਫਿਰੋਜ਼ਪੁਰ ਕੈਨਾਲ ਹਲਕੇ ਦੇ ਨਿਗਰਾਨ ਇੰਜੀਨੀਅਰ ਰਾਜੀਵ ਗੋਇਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ।

-PTC News