ਮੁੱਖ ਖਬਰਾਂ

ਹਸਪਤਾਲ 'ਚ ਇਲਾਜ ਦੌਰਾਨ ਕੈਦੀ ਅੰਗਰੇਜ਼ ਸਿੰਘ ਹੋਇਆ ਫਰਾਰ

By Pardeep Singh -- July 26, 2022 11:29 am -- Updated:July 26, 2022 11:30 am

ਫਰੀਦਕੋਟ: ਕਤਲ ਕੇਸ ਵਿੱਚ ਫਰੀਦਕੋਟ ਦੀ ਮਾਡਰਨ ਜੇਲ ਵਿੱਚ ਸਜ਼ਾ ਕੱਟ ਰਿਹਾ ਕੈਦੀ ਅੰਗਰੇਜ਼ ਸਿੰਘ ਮੈਡੀਕਲ ਹਸਪਤਾਲ ਤੋਂ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਦੇਰ ਰਾਤ ਪੇਟ ਵਿੱਚ ਦਰਦ ਨੂੰ ਲੈ ਕੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਕੈਦੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੈਦੀ ਦੀ ਤਲਾਸ਼ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਮਿੱਡੂਖੇੜਾ ਕਤਲ ਮਾਮਲੇ 'ਚ ਮੁਹਾਲੀ ਪੁਲਿਸ ਨੇ ਕੋਰਟ 'ਚ ਪੇਸ਼ ਕੀਤੀ ਚਾਰਜਸ਼ੀਟ

-PTC News

  • Share