Fri, May 3, 2024
Whatsapp

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ

Written by  Shanker Badra -- June 04th 2019 11:39 AM
ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ:ਮੁੰਬਈ : ਪ੍ਰਿਯੰਕਾ ਚੋਪੜਾ ਅਕਸਰ ਹੀ ਸੋਸ਼ਲ ਮੀਡੀਆ 'ਤੇ ਸੁਰਖ਼ੀਆਂ 'ਚ ਰਹਿੰਦੀ ਹੈ।ਵਿਆਹ ਤੋਂ ਬਾਅਦ ਤਾਂ ਪ੍ਰਿਯੰਕਾ ਸੋਸ਼ਲ ਮੀਡੀਆ 'ਤੇ ਕਾਫ਼ੀ ਜ਼ਿਆਦਾ ਐਕਟਿਵ ਰਹਿਣ ਲੱਗੀ ਹੈ।ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਸੋਸ਼ਲ ਮੀਡੀਆ 'ਤੇ ਟ੍ਰੇਨਡਿੰਗ 'ਚ ਰਹਿਣ ਵਾਲੀ ਜੋੜੀ ਹੈ।ਆਏ ਦਿਨੀ ਦੋਨਾਂ ਦੀ ਹੋਟ ਅਤੇ ਪਿਆਰੀ ਫੋਟੋਆਂ ਵਾਇਰਲ ਹੁੰਦੀਆਂ ਹਨ। ਹਾਲ ਹੀ ਹਾਲ ਵਿੱਚ ਪ੍ਰਿਯੰਕਾ ਚੋਪੜਾ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ ,ਜੋ ਖੂਬ ਵਾਇਰਲ ਹੋ ਰਿਹਾ ਹੈ। [caption id="attachment_303225" align="aligncenter" width="300"]Priyanka Chopra I would love to run for Prime Minister of India ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ[/caption] ਬਾਲੀਵੁੱਡ ਦੇ ਨਾਲ ਹੀ ਹਾਲੀਵੁੱਡ ਵਿਚ ਵੀ ਧੂਮ ਮਚਾ ਰਹੀ ਪ੍ਰਿਯੰਕਾ ਚੋਪੜਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਆਸਤ ਨਾਲ ਜੁੜੀਆਂ ਚੀਜ਼ਾਂ ਪਸੰਦ ਨਹੀਂ ਹਨ ਪਰ ਉਹ ਭਾਰਤ ਦੀ ਪ੍ਰਧਾਨ ਮੰਤਰੀ ਬਣਨਾ ਚਾਹੁੰਦੀ ਹੈ।ਨਾਲ ਹੀ ਉਹ ਚਾਹੁੰਦੀ ਹੈ ਕਿ ਉਸ ਦੇ ਪਤੀ ਤੇ ਗਾਇਕ ਨਿਕ ਜੋਨਸ ਅਮਰੀਕਾ ਦੇ ਰਾਸ਼ਟਰਪਤੀ ਬਣਨ।ਉਨ੍ਹਾਂ ਕਿਹਾ ਕਿ ਰਾਜਨੀਤੀ ਦੀ ਦੌੜ 'ਚ ਜਿਸ ਤਰ੍ਹਾਂ ਦੀਆਂ ਚੀਜ਼ਾਂ ਜੁੜੀਆਂ ਹੋਈਆਂ ਹਨ, ਮੈਨੂੰ ਪਸੰਦ ਨਹੀਂ ਹੈ, ਪਰ ਮੈਂ ਜਾਣਦੀ ਹਾਂ ਕਿ ਅਸੀਂ ਦੋਵੇਂ ਬਦਲਾਅ ਚਾਹੁੰਦੇ ਹਾਂ। [caption id="attachment_303224" align="aligncenter" width="300"]Priyanka Chopra I would love to run for Prime Minister of India ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ[/caption] ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਕਿਹਾ ਹੈ ਕਿ ਉਹ ਭਵਿੱਖ 'ਚ ਭਾਰਤ ਦੀ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਸ਼ਾਮਿਲ ਹੋਣਾ ਚਾਹੁੰਦੀ ਹੈ।ਪ੍ਰਿਯੰਕਾ ਨੇ ਇੱਕ ਇੰਟਰਵਿਊ 'ਚ ਆਪਣੇ ਅਤੇ ਆਪਣੇ ਪਤੀ ਨਿਕ ਜੋਨਸ ਵਾਸਤੇ ਰਾਜਨੀਤੀ 'ਚ ਕਰੀਅਰ ਬਣਾਉਣ ਦੀ ਇੱਛਾ ਪ੍ਰਗਟ ਕੀਤੀ ਹੈ। [caption id="attachment_303223" align="aligncenter" width="300"]Priyanka Chopra I would love to run for Prime Minister of India ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਦੇਸ਼ ਦੀ ਬਣਨਾ ਚਾਹੁੰਦੀ ਹੈ ਪ੍ਰਧਾਨ ਮੰਤਰੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿਨ ‘ਚ ਗਰਮੀ ਨੇ ਕੱਢੇ ਵੱਟ , ਸ਼ਾਮ ਨੂੰ ਇੰਦਰ ਦੇਵਤਾ ਹੋਇਆ ਮਿਹਰਬਾਨ , ਖੁਸ਼ ਹੋਏ ਲੋਕ ਪ੍ਰਿਯੰਕਾ ਨੇ ਕਿਹਾ "ਮੈਂ ਭਾਰਤ ਦੀ ਪ੍ਰਧਾਨ ਮੰਤਰੀ ਦੀ ਦੌੜ 'ਚ ਸ਼ਾਮਿਲ ਹੋਣਾ ਪਸੰਦ ਕਰਾਂਗੀ ਅਤੇ ਨਿਕ ਰਾਸ਼ਟਰਪਤੀ ਦੀ ਦੌੜ 'ਚ ਸ਼ਾਮਿਲ ਹੋਣਗੇ।ਪ੍ਰਿਯੰਕਾ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਤੱਕ ਦੀ ਜ਼ਿੰਦਗੀ 'ਚ ਗ਼ੈਰ ਸਿਆਸੀ ਰਹਿਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ ਉਨ੍ਹਾਂ ਨੂੰ ਮਾਨਵਤਾ ਲਈ ਕੰਮ ਕਰਨਾ ਪਸੰਦ ਹੈ। -PTCNews


Top News view more...

Latest News view more...