Sun, Jun 22, 2025
Whatsapp

ਲਗਾਤਾਰ ਵੱਧ ਰਹੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

Reported by:  PTC News Desk  Edited by:  Jagroop Kaur -- February 28th 2021 02:45 PM
ਲਗਾਤਾਰ ਵੱਧ ਰਹੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

ਲਗਾਤਾਰ ਵੱਧ ਰਹੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

ਬੀਤੇ ਕੁਝ ਸਮੇਂ ਤੋਂ ਪੰਜਾਬ 'ਚ ਮਹਿੰਗਾਈ ਜ਼ੋਰਾਂ 'ਤੇ ਜਿਥੇ ਪਹਿਲਾਂ ਪਟਰੋਲ ਡੀਜ਼ਲ ਦੀਆਂ ਕੀਮਤਾਂ ਵਧੀਆਂ ਉਥੇ ਹੀ ਹੁਣ ਘਰੇਲੂ ਗੈਸ ਸਿਲੰਡਰ ਦੀਆਂ ਕੀਮਤੰ ਚ ਵੀ ਵਦਾਹੈ ਹੋਇਆ ਹੈ। ਜਿਸ ਨਾਲ ਆਮ ਜਨਤਾ ਦੀਆਂ ਜੇਬ੍ਹਾਂ 'ਤੇ ਭਾਰੀ ਅਸਰ ਪਿਆ ਹੈ। ਉਥੇ ਹੀ ਇਸ ਮਹਿੰਗਾਈ ਦੀ ਮਾਰ ਤੋਂ ਤੰਗ ਲੋਕਾਂ ਦੇ ਹਿੱਤ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਗੇ ਵੱਧ ਕੇ ਜਨਤਾ ਦੇ ਹੱਕ ਦੀ 'ਚ ਆਵਾਜ਼ ਚੁੱਕਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜਿਹੜਾ ਵੈਟ ਲੋਕਾਂ ਤੋਂ ਵਸੂਲਿਆ ਜਾ ਰਿਹਾ ਉਸ ਤੇ 50 ਫ਼ੀਸਦੀ ਕਟੌਤੀ ਕੀਤੀ ਜਾਵੇ।Harsimrat Kaur Badal Latest News ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਅੱਜ ਰਾਜਪੁਰਾ ਪਹੁੰਚੇ ਚੰਦੂਮਾਜਰਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਲਕੇ ਬੱਜਟ ਸੈਸ਼ਨ ਦੇ ਸ਼ੁਰੂਆਤੀ ਦਿਨ ਪੰਜਾਬ ਸਰਕਾਰ ਦੇ ਖ਼ਿਲਾਫ਼ ਵੱਡੇ ਸੰਘਰਸ਼ ਦਾ ਆਗਾਜ਼ ਕੀਤਾ ਜਾ ਰਿਹਾ ਹੈ ।Diesel Price India

ਪੜ੍ਹੋ ਹੋਰ ਖ਼ਬਰਾਂ : ਕਾਂਗਰਸ ਦੀ ਧੱਕੇਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਘਿਰਾਓ
ਉਨ੍ਹਾਂ ਨੇ ਕਾਂਗਰਸ ਵਲੋਂ ਪੰਜਾਬ ਦੇ ਰਾਜਪਾਲ ਦੇ ਘਿਰਾਓ ਦੇ ਪ੍ਰੋਗਰਾਮ ਨੂੰ ਹਾਸੋਹੀਣਾ ਦੱਸਿਆ ਹੈ। ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਆਪਣੇ ਆਖਰੀ ਬੱਜਟ ਵਿਚ ਪੰਜਾਬ ਦੇ ਮੁਲਾਜ਼ਮਾਂ ਲਈ ਦਿਆਨਤਦਾਰੀ ਵਿਖਾਏ ਅਤੇ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕਰੇ।SAD to gherao Punjab Vidhan Sabha ahead of Budget session 2021 ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਇਸ ਦੇ ਨਾਲ ਹੀ ਪ੍ਰੇਮ ਸਿੰਘ ਚੰਦੁਮਾਜਰਾ ਵੱਲੋਂ ਸ਼੍ਰੋਮਣੀ ਆਕਲੈ ਦਲ ਲੀਡਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ 1 ਮਾਰਚ ਨੂੰ ਵਿਧਾਨ ਸਭ ਦੇ ਭਰ ਪਹੁੰਚ ਤਾਂ ਜੋ ਘਿਰਾਓ ਕੀਤਾ ਜਾ ਸਕੇ ਤੇ ਕਾਂਗਰਸ ਦੀ ਧੱਕੇਸ਼ਾਹੀ ਤੋਂ ਬਚਾਇਆ ਜਾ ਸਕੇ।

Top News view more...

Latest News view more...

PTC NETWORK
PTC NETWORK