ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

PRTC and Canter between collision at Channon bus stand, driver and passengers injured
ਸੰਗਰੂਰ -ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ  

ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ:ਭਵਾਨੀਗੜ : ਪੰਜਾਬ ‘ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ

PRTC and Canter between collision at Channon bus stand, driver and passengers injured
ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਭਿਆਨਕ ਸੜਕ ਹਾਦਸਾ ਅੱਜ ਸੰਗਰੂਰ -ਪਟਿਆਲਾ ਰੋਡ ‘ਤੇ ਵਾਪਰਿਆ ਹੈ।

PRTC and Canter between collision at Channon bus stand, driver and passengers injured
ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਪਈ ਸੰਘਣੀ ਧੁੰਦ ਦੇ ਕਾਰਨ ਸੰਗਰੂਰ -ਪਟਿਆਲਾ ਰੋਡ ‘ਤੇ ਚੰਨੋਂ ਬੱਸ ਸਟੈਂਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਅੱਧੀ ਦਰਜਨ ਦੇ ਕਰੀਬ ਵਾਹਨ ਚਪੇਟ ‘ਚਆਏ ਹਨ।

PRTC and Canter between collision at Channon bus stand, driver and passengers injured
ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ ‘ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

ਇਸ ਹਾਦਸੇ ਦੌਰਾਨ ਬੱਸ ਡਰਾਈਵਰ ਗੰਭੀਰ ਜ਼ਖਮੀ ‘ਤੇ ਚਾਰ ਸਵਾਰੀਆਂ ਵੀ ਜ਼ਖਮੀ ਹੋਈਆਂ ਹਨ ,ਉਨ੍ਹਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਦਾਖਲਕਰਵਾਇਆ ਗਿਆ ਹੈ।

-PTCNews