Mon, Jun 16, 2025
Whatsapp

ਪੀਆਰਟੀਸੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਵਿਅਕਤੀ ਦੀ ਹੋਈ ਮੌਤ

Reported by:  PTC News Desk  Edited by:  Pardeep Singh -- March 21st 2022 07:43 PM -- Updated: March 21st 2022 07:45 PM
ਪੀਆਰਟੀਸੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਵਿਅਕਤੀ ਦੀ ਹੋਈ ਮੌਤ

ਪੀਆਰਟੀਸੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਵਿਅਕਤੀ ਦੀ ਹੋਈ ਮੌਤ

ਲੁਧਿਆਣਾ: ਰਾਏਕੋਟ-ਬਠਿੰਡਾ ਹਾਈਵੇ ਉੱਤੇ ਪਿੰਡ ਨੂਰਪੁਰਾ ਦੇ ਨੇੜੇ ਇਕ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਪੀਆਰਟੀਸੀ ਬੱਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ ਅਤੇ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਤਿੰਨ ਧੀਆਂ ਅੇਤ ਇਕ ਪੁੱਤ ਹੈ। ਮ੍ਰਿਤਕ ਦਾ ਪਰਿਵਾਰ ਸਦਮੇ ਵਿੱਚ ਹੈ। ਉੱਧਰ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਮੁਲਜ਼ਮ ਹੋਵੇਗਾ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੁ ਨੂੰ ਅਹੁਦੇ ਤੋਂ ਹਟਾਉਣ ਦਾ ਕੀਤਾ ਫੈਸਲਾ -PTC News


Top News view more...

Latest News view more...

PTC NETWORK