Thu, Apr 18, 2024
Whatsapp

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ

Written by  Shanker Badra -- May 07th 2018 10:15 PM -- Updated: May 07th 2018 10:18 PM
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ, 2018 'ਚ ਲਈ ਗਈ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ।PSEB 10th Result 8 May Announcedਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ 10ਵੀਂ ਦੇ ਸਮੁੱਚੇ ਨਤੀਜੇ ਦੇ ਨਾਲ ਹੀ 10ਵੀਂ ਦੀ ਮੈਰਿਟ ਸੂਚੀ ਵੀ 8 ਮਈ ਨੂੰ ਜਾਰੀ ਕੀਤੀ ਜਾਵੇਗੀ। -PTCNews


Top News view more...

Latest News view more...