PSEB 12th Result 2020: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ
PSEB 12th Result 2020: ਪੰਜਾਬ ਸਕੂਲ ਸਿੱਖਿਆ ਬੋਰਡਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ:ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ 12 ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦਾ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਗਿਆ ਹੈ। ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਇੱਥੋਂ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ।
[caption id="attachment_419362" align="aligncenter" width="300"] PSEB 12th Result 2020 : ਪੰਜਾਬ ਸਕੂਲ ਸਿੱਖਿਆ ਬੋਰਡਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ[/caption]
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2020 ਦਾ ਰੈਗੂਲਰ ਸਮੇਤ ਓਪਨ ਸਕੂਲ ਸਾਇੰਸ ਗਰੁੱਪ, ਕਾਮਰਸ ਗਰੁੱਪ, ਹਿਊਮੈਨਟੀਜ਼ ਗਰੁੱਪ ਵੋਕੇਸ਼ਨਲ ਗਰੁੱਪ, ਕੰਪਾਰਟਮੈਂਟ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਿਚ ਸੁਧਾਰ ਦਾ ਨਤੀਜਾ ਐਲਾਨ ਦਿੱਤਾ ਹੈ।
[caption id="attachment_419361" align="aligncenter" width="300"]
PSEB 12th Result 2020 : ਪੰਜਾਬ ਸਕੂਲ ਸਿੱਖਿਆ ਬੋਰਡਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ[/caption]
ਹਾਲਾਂਕਿ, ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਕੱਲ੍ਹ 20 ਜੁਲਾਈ ਨੂੰ ਜਾਰੀ ਕੀਤੇ ਜਾਣੇ ਸੀ ਪਰ ਕਿਸੇ ਕਾਰਨ ਕਰਕੇ ਜਾਰੀ ਨਹੀਂ ਕੀਤੇ ਗਏ। ਉਹ ਵਿਦਿਆਰਥੀ ਜੋ 12 ਵੀਂ ਜਮਾਤ ਦੀ ਪ੍ਰੀਖਿਆ 'ਚ ਸ਼ਾਮਲ ਹੋਏ ਸੀ, ਉਹ ਆਪਣੇ ਨਤੀਜਿਆਂ ਨੂੰ ਆਪਣੇ ਰੋਲ ਨੰਬਰਾਂ ਦੁਆਰਾ ਬੋਰਡ ਦੀ ਅਧਿਕਾਰਤ ਵੈਬਸਾਈਟ ਤੋਂ ਦੇਖ ਸਕਣਗੇ।
[caption id="attachment_419372" align="aligncenter" width="300"]
PSEB 12th Result 2020: Punjab School Education Board announces 12th class result[/caption]
ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਚੈੱਕ ਕਰਨ ਲਈ ਪਹਿਲਾਂ ਬੋਰਡ ਦੀ ਅਧਿਕਾਰਤ ਵੈਬਸਾਈਟwww.pseb.ac.in 'ਤੇ ਜਾਓ। ਇਸ ਤੋਂ ਬਾਅਦ, 'PSEB Punjab Board Class 12th Result 2020' 'ਤੇ ਕਲਿੱਕ ਕਰੋ। ਆਪਣੇ ਰੋਲ ਨੰਬਰ ਨੂੰ ਪੇਜ 'ਤੇ ਪਾ ਕੇ ਸਬਮਿਟ ਬਟਨ' ਤੇ ਕਲਿੱਕ ਕਰੋ। ਜਿਵੇਂ ਹੀ ਤੁਸੀਂ ਸਬਮਿਟ ਕਰੋਗੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਆ ਜਾਵੇਗਾ।
-PTCNews