Sun, Apr 28, 2024
Whatsapp

PSEB ਵੱਲੋਂ ਅੱਜ ਐਲਾਨਿਆ ਜਾਵੇਗਾ "ਗੋਲਡਨ ਚਾਂਸ" ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ

Written by  Jashan A -- December 19th 2019 09:54 AM -- Updated: December 19th 2019 09:56 AM
PSEB ਵੱਲੋਂ ਅੱਜ ਐਲਾਨਿਆ ਜਾਵੇਗਾ

PSEB ਵੱਲੋਂ ਅੱਜ ਐਲਾਨਿਆ ਜਾਵੇਗਾ "ਗੋਲਡਨ ਚਾਂਸ" ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ

PSEB ਵੱਲੋਂ ਅੱਜ ਐਲਾਨਿਆ ਜਾਵੇਗਾ "ਗੋਲਡਨ ਚਾਂਸ" ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ,ਮੋਹਾਲੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਅਕਤੂਬਰ 'ਚ 10ਵੀਂ ਅਤੇ 12ਵੀਂ ਜਮਾਤ ਦੇ ਰੀ-ਅਪੀਅਰ ਤੇ ਕੰਪਾਰਟਮੈਂਟ ਵਾਲੇ ਵਿਦਿਅਰਥੀਆਂ ਨੂੰ ਦਿੱਤੇ ਸੁਨਹਿਰੀ ਮੌਕਾ (ਗੋਲਡਨ ਚਾਂਸ) ਦਿੰਦੇ ਹੋਏ ਪ੍ਰੀਖਿਆ ਲਈ ਗਈ ਸੀ। ਜਿਸ ਦੌਰਾਨ ਇਸ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਪ੍ਰੀਖਿਆਰਥੀਆਂ ਦੇ ਨਤੀਜੇ ਸਬੰਧੀ ਪੂਰੇ ਵੇਰਵੇ ਅੱਜ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੋਣਗੇ। -PTC News


Top News view more...

Latest News view more...