Advertisment

PSEB ਵੱਲੋਂ ਅੱਜ ਐਲਾਨਿਆ ਜਾਵੇਗਾ "ਗੋਲਡਨ ਚਾਂਸ" ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ

author-image
Jashan A
Updated On
New Update
PSEB ਵੱਲੋਂ ਅੱਜ ਐਲਾਨਿਆ ਜਾਵੇਗਾ "ਗੋਲਡਨ ਚਾਂਸ" ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ
Advertisment
PSEB ਵੱਲੋਂ ਅੱਜ ਐਲਾਨਿਆ ਜਾਵੇਗਾ "ਗੋਲਡਨ ਚਾਂਸ" ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ,ਮੋਹਾਲੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਅਕਤੂਬਰ 'ਚ 10ਵੀਂ ਅਤੇ 12ਵੀਂ ਜਮਾਤ ਦੇ ਰੀ-ਅਪੀਅਰ ਤੇ ਕੰਪਾਰਟਮੈਂਟ ਵਾਲੇ ਵਿਦਿਅਰਥੀਆਂ ਨੂੰ ਦਿੱਤੇ ਸੁਨਹਿਰੀ ਮੌਕਾ (ਗੋਲਡਨ ਚਾਂਸ) ਦਿੰਦੇ ਹੋਏ ਪ੍ਰੀਖਿਆ ਲਈ ਗਈ ਸੀ। ਜਿਸ ਦੌਰਾਨ ਇਸ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਪ੍ਰੀਖਿਆਰਥੀਆਂ ਦੇ ਨਤੀਜੇ ਸਬੰਧੀ ਪੂਰੇ ਵੇਰਵੇ ਅੱਜ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੋਣਗੇ। -PTC News-
punjabi-news pseb result golden-chance-result
Advertisment

Stay updated with the latest news headlines.

Follow us:
Advertisment