Fri, Apr 26, 2024
Whatsapp

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜਾਰੀ

Written by  Jashan A -- March 20th 2020 06:41 PM
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜਾਰੀ

ਮੁਹਾਲੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਚਲਦਿਆਂ 5ਵੀਂ, ਦਸਵੀਂ ਅਤੇ ਬਾਰਵੀ ਜਮਾਤ ਦੀਆਂ ਪ੍ਰੀਖਿਆਵਾਂ 20 ਮਾਰਚ ਤੋਂ 31 ਤਾਰੀਕ ਤੱਕ ਮੁਲਤਵੀ ਕਰ ਦਿੱਤੀਆਂ ਸਨ। ਹੁਣ ਸਮੁੱਚੀ ਡੇਟਸ਼ੀਟ 'ਚ ਤਬਦੀਲੀ ਕਰਦਿਆਂ ਪੰਜਵੀਂ ਸ਼੍ਰੇਣੀ ਦੇ ਰਹਿੰਦੇ ਪੇਪਰ 1ਅਪ੍ਰੈਲ ਤੋਂ ਲੈ ਕੇ 3 ਅਪ੍ਰੈਲ ਤੱਕ ਹੋਣਗੇ। ਇਸੇ ਤਰ੍ਹਾਂ ਦਸਵੀਂ ਜਮਾਤ ਦੀ ਪ੍ਰੀਖਿਆ 3 ਅਪ੍ਰੈਲ ਤੋਂ ਸ਼ੁਰੂ ਹੋ ਕੇ 23 ਅਪ੍ਰੈਲ ਤੱਕ ਹੋਵੇਗੀ। ਇਸ ਤੋਂ ਇਲਾਵਾ ਬਾਰਵੀਂ ਜਮਾਤ ਦੀ ਪ੍ਰੀਖਿਆ 3 ਅਪ੍ਰੈਲ ਤੋਂ 18 ਅਪ੍ਰੈਲ ਤੱਕ ਹੋਵੇਗੀ। -PTC News


  • Tags

Top News view more...

Latest News view more...