Fri, Apr 19, 2024
Whatsapp

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

Written by  Jashan A -- July 16th 2019 05:16 PM -- Updated: July 16th 2019 05:58 PM
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ,ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਿਸ ਦੌਰਾਨ ਸਮੂਹ ਪ੍ਰਾਇਮਰੀ ਅਤੇ ਸਮੂਹ ਮਿਡਲ/ ਹਾਈ / ਸੀਨੀਅਰ ਸੈਕੰਡਰੀ ਸਵੇਰੇ 8:00 ਵਜੇ ਤੋਂ 2:00 ਵਜੇ ਤੱਕ ਲੱਗਣਗੇ। ਹੋਰ ਪੜ੍ਹੋ:ਦਿੱਲੀ :ਦੂਸਰੀ ਜਮਾਤ 'ਚ ਪੜ੍ਹਦੀ ਬੱਚੀ ਨਾਲ ਸਕੂਲ ਅੰਦਰ ਜਬਰ-ਜਨਾਹ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਵਿਭਾਗ ਨੇ ਗਰਮੀ ਹੋਣ ਕਾਰਨ ਸਕੂਲਾਂ ਦਾ ਸਮਾਂ ਸਾਢੇ 7 ਤੋਂ ਦੁਪਹਿਰ ਡੇਢ ਵਜੇ ਤੱਕ ਕੀਤਾ ਸੀ ਤੇ ਹੁਣ ਮੌਸਮ ਸਹੀ ਹੋਣ ਕਾਰਨ ਮੁੜ ਪਹਿਲਾਂ ਵਾਲਾ ਸਮ੍ਹਾ ਕਰ ਦਿੱਤਾ ਗਿਆ ਹੈ। -PTC News


Top News view more...

Latest News view more...