Thu, Apr 25, 2024
Whatsapp

ਸਿੱਖਿਆ ਵਿਭਾਗ ਨੇ ਲੋਕਾਂ ਵਲੋਂ ਬੰਦ ਕੀਤੇ ਸਕੂਲ ਖੁਲਵਾਉਣ ਲਈ ਪੁਲਿਸ ਦੀ ਮਦਦ ਮੰਗੀ

Written by  Joshi -- November 02nd 2018 11:55 AM
ਸਿੱਖਿਆ ਵਿਭਾਗ ਨੇ ਲੋਕਾਂ ਵਲੋਂ ਬੰਦ ਕੀਤੇ ਸਕੂਲ ਖੁਲਵਾਉਣ ਲਈ ਪੁਲਿਸ ਦੀ ਮਦਦ ਮੰਗੀ

ਸਿੱਖਿਆ ਵਿਭਾਗ ਨੇ ਲੋਕਾਂ ਵਲੋਂ ਬੰਦ ਕੀਤੇ ਸਕੂਲ ਖੁਲਵਾਉਣ ਲਈ ਪੁਲਿਸ ਦੀ ਮਦਦ ਮੰਗੀ

ਸਿੱਖਿਆ ਵਿਭਾਗ ਨੇ ਲੋਕਾਂ ਵਲੋਂ ਬੰਦ ਕੀਤੇ ਸਕੂਲ ਖੁਲਵਾਉਣ ਲਈ ਪੁਲਿਸ ਦੀ ਮਦਦ ਮੰਗੀ,ਮਾਨਸਾ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਦੀਆਂ ਬਦਲੀਆਂ ਕਰਨ ਦੇ ਵਿਰੋਧ ਵਿੱਚ ਮਾਨਸਾ ਜ਼ਿਲ੍ਹੇ ਦੇ ਕੁਝ ਪਿੰਡਾਂ ਦੇ ਲੋਕਾਂ ਨੇ ਸਕੂਲਾਂ ਨੂੰ ਜਿੰਦਰੇ ਲਗਾ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੈਂਡਰੀ ਸਕੂਲ ਪਿੰਡ ਰਾਏਪੁਰ, mansaਬੁਰਜ ਹਰੀ,ਬਾਜੇਵਾਲਾ ਅਤੇ ਸਰਕਾਰੀ ਮਿਡਲ ਸਕੂਲ ਪਿੰਡ ਗਾਮੀਵਾਲਾ ਵਿਖੇ ਲੋਕਾਂ ਨੇ ਸਕੂਲਾਂ ਦੇ ਗੇਟਾਂ ਨੂੰ ਤਾਲੇ ਲਗਾ ਦਿੱਤੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਨੇ ਇਹਨਾਂ ਸਕੂਲਾਂ ਨੂੰ ਦੁਬਾਰਾ ਖੁਲਵਾਉਣ ਲਈ ਪੰਜਾਬ ਪੁਲਿਸ ਦੀ ਮਦਦ ਮੰਗੀ ਹੈ। ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਨੂੰ ਪੱਤਰ ਲਿਖਦਿਆਂ ਕਿਹਾ ਹੈ ਕਿ ਜਲਦੀ ਤੋਂ ਜਲਦੀ ਇਹਨਾਂ ਬੰਦ ਕੀਤੇ ਗਏ ਸਕੂਲਾਂ ਨੂੰ ਖੁਲਵਾਉਣ ਦੀ ਖੇਚਲ ਕਰਨ, ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। —PTC News


Top News view more...

Latest News view more...