Sat, Apr 20, 2024
Whatsapp

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ

Written by  Jashan A -- March 27th 2019 02:26 PM
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ,ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਗਈ ਹੈ। ਜਿਸ ਦੌਰਾਨ ਹੁਣ ਸੂਬੇ ਦੇ ਸਰਾਏ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ 2019 ਤੋਂ ਹੇਠ ਲਿਖੇ ਸਮੇਂ ਅਨੁਸਾਰ ਲੱਗਣਗੇ। [caption id="attachment_275092" align="aligncenter" width="300"]pseb ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ[/caption] ਹੋਰ ਪੜ੍ਹੋ:ਸਾਵਧਾਨ !ਰਾਤ ਨੂੰ ਸੌਂਣ ਤੋਂ ਪਹਿਲਾਂ ਕਦੇ ਵੀ ਇਹ ਚੀਜਾਂ ਨਾ ਖਾਓ [caption id="attachment_275094" align="aligncenter" width="300"]pseb ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ[/caption] ਸਮੂਹ ਪ੍ਰਾਇਮਰੀ ਸਕੂਲ: ਸਵੇਰੇ 8 ਵਜੇ ਤੋਂ 2:00 ਵਜੇ ਤੱਕ ਸਮੂਹ ਮਿਡਲ/ਹਾਈ /ਸੀਨੀਅਰ ਸੈਕੰਡਰੀ ਸਕੂਲ : ਸਿਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। -PTC News


Top News view more...

Latest News view more...