Advertisment

ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਵਤੀ

author-image
Jagroop Kaur
New Update
ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਵਤੀ
Advertisment
ਕੋਰੋਨਾ ਮਹਾਮਾਰੀ ਦੌਰਾਨ ਜਿਥੇ ਪਹਿਲਾਂ ਹੀ ਸਰਕਾਰ ਸਖਤ ਹੈ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਸਵੀਂ ਅਤੇ ਬਾਰ੍ਹਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ।publive-image
Advertisment
Also Read | Second Wave of Coronavirus in India: PM Narendra Modi a ‘super-spreader’ of COVID-19, says IMA Vice President ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਾਰ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈ ਜਾਣ ਵਾਲੀ ਸੀ । ਪਰ ਕੋਵਿਡ ਦੇ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਨੂੰ ਮੁਲਤਵੀ ਕੀਤਾ ਗਿਆ ਹੈ।Read More :ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ -
pseb-postpones-class-10-open-board-exams-2021 pseb-postpones-class-10 open-board-exams-2021 pseb-open-board
Advertisment

Stay updated with the latest news headlines.

Follow us:
Advertisment