Advertisment

ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ

author-image
Jashan A
Updated On
New Update
ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ
Advertisment
ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ,ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। pseb ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ ਜਿਸ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:00 ਹੋਏਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:20 ਵਜੇ ਤੱਕ ਹੋਏਗਾ। School timing changedਦੱਸ ਦੇਈਏ ਕਿ ਸੰਘਣੀ ਧੁੰਦ ਤੇ ਪੈ ਰਹੀ ਹੱਡਚੀਰਵੀਂ ਠੰਡ ਨੂੰ ਮੱਦੇਨਜ਼ਰ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ, ਜੋ ਕਿ 15 ਜਨਵਰੀ ਤੱਕ ਲਾਗੂ ਸੀ। pseb ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ ਦਰਅਸਲ ਸ਼ਾਮ ਨੂੰ ਧੁੰਦ ਕਾਰਨ ਜਲਦ ਹਨ੍ਹੇਰਾ ਹੋਣ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਸਿੱਖਿਆ ਵਿਭਾਗ ਨੇ ਇਹ ਵੱਡਾ ਫ਼ੈਸਲਾ ਲਿਆ ਸੀ। -PTC News-
punjabi-news latest-punjabi-news pseb-news news-in-punjabi school-timing
Advertisment

Stay updated with the latest news headlines.

Follow us:
Advertisment