Sat, Apr 20, 2024
Whatsapp

ਗਰਮੀ ਨੂੰ ਵੇਖਦਿਆਂ ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ

Written by  Jashan A -- June 30th 2019 08:38 PM
ਗਰਮੀ ਨੂੰ ਵੇਖਦਿਆਂ ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ

ਗਰਮੀ ਨੂੰ ਵੇਖਦਿਆਂ ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ

ਗਰਮੀ ਨੂੰ ਵੇਖਦਿਆਂ ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ,ਚੰਡੀਗੜ੍ਹ: ਗਰਮੀ ਦੀਆਂ ਛੁੱਟੀਆਂ ਤੋਂ ਬਾਅਦ 01 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹਣੇ ਹਨ। ਪਰ ਜ਼ਿਆਦਾ ਗਰਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਸਾਰੇ ਸਰਕਾਰੀ , ਨਿਜੀ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਜਿਸ ਵਿੱਚ ਪ੍ਰਾਇਮਰੀ ਅਤੇ ਸਮੂਹ ਮਿਡਲ / ਸੀਨੀਅਰ ਸਕੈਂਡਰੀ ਸਕੂਲ ਸਵੇਰੇ 07 : 30 ਵਜੇ ਵਲੋਂ ਦੁਪਹਿਰ 01 : 30 ਵਜੇ ਤੱਕ ਹੀ ਖੁੱਲ੍ਹਣਗੇ। -PTC News


Top News view more...

Latest News view more...