Advertisment

ਸਿੱਖਿਆ ਵਿਭਾਗ ਨੇ ਸਪਲੀਮੈਂਟਰੀ ਪ੍ਰੀਖਿਆ ਦੇ ਰੋਲ ਨੰਬਰ ਵੈੱਬਸਾਈਟ 'ਤੇ ਕੀਤੇ ਅਪਲੋਡ

author-image
Jashan A
Updated On
New Update
ਸਿੱਖਿਆ ਵਿਭਾਗ ਨੇ ਸਪਲੀਮੈਂਟਰੀ ਪ੍ਰੀਖਿਆ ਦੇ ਰੋਲ ਨੰਬਰ ਵੈੱਬਸਾਈਟ 'ਤੇ ਕੀਤੇ ਅਪਲੋਡ
Advertisment
ਸਿੱਖਿਆ ਵਿਭਾਗ ਨੇ ਸਪਲੀਮੈਂਟਰੀ ਪ੍ਰੀਖਿਆ ਦੇ ਰੋਲ ਨੰਬਰ ਵੈੱਬਸਾਈਟ 'ਤੇ ਕੀਤੇ ਅਪਲੋਡ,ਮੋਹਾਲੀ:ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਪਲੀਮੈਂਟਰੀ ਦੀ ਪ੍ਰੀਖਿਆ 24 ਜੁਲਾਈ ਤੋਂ ਸ਼ੁਰੂ ਕਾਰਵਾਈ ਜਾ ਰਹੀ ਹੈ। ਪ੍ਰੀਖਿਆ ਨੂੰ ਧਿਆਨ ਵਿਚ ਰੱਖਦੇ ਪੰਜਾਬ ਬੋਰਡ ਨੇ ਵਿਦਿਆਰਥੀਆਂ ਦੇ ਰੋਲ ਨੰਬਰ ਬੋਰਡ ਦੇ ਵੈਬਸਾਈਟ 'ਤੇ ਅਪਲੋਡ ਕਰ ਦਿੱਤੇ ਹਨ। publive-image ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ।ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਦੀ ਰੋਲ ਨੰਬਰ ਸਲਿੱਪ ਵਿਚ ਕੋਈ ਕੋਈ ਗ਼ਲਤੀ ਮਿਲਦੀ ਹੈ ਤਾਂ ਉਹ ਆਪਣੀ ਫ਼ੀਸ ਸਲਿੱਪ ਤੇ ਸਬੰਧਿਤ ਦਸਤਾਵੇਜ ਲੈ ਕੇ ਬੋਰਡ ਦੇ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾ ਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ। ਹੋਰ ਪੜ੍ਹੋ : ਨੌਕਰੀ ਪੇਸ਼ਾ ਲੋਕਾਂ 'ਤੇ ਇਨਕਮ ਟੈਕਸ ਵਾਲਿਆਂ ਦੀ ਤਿੱਖੀ ਨਜ਼ਰ publive-imageਇਸ ਤੋਂ ਇਲਾਵਾ ਬੋਰਡ ਵੱਲੋ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੀ ਤਰੀਕ 31 ਜੁਲਾਈ ਤੱਕ ਦਾ ਵਾਧਾ ਕੀਤਾ ਗਿਆ ਹੈ। -PTC News-
latest-pseb-news pseb-news pseb-news-in-punjabi supplementary-examination-roll-number supplementary-examination-roll-number-news
Advertisment

Stay updated with the latest news headlines.

Follow us:
Advertisment