Sat, Apr 20, 2024
Whatsapp

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ

Written by  Jashan A -- January 27th 2019 12:28 PM
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ,ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਰਘਬੀਰ ਦਿਆਲ ਬਾਂਸਲ ਮੁਕਤਸਰ ਨਾਲ ਸੰਬੰਧਿਤ ਸਨ। [caption id="attachment_246769" align="aligncenter" width="300"]pu chd ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ[/caption] ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਆਰ.ਡੀ ਬਾਂਸਲ ਮੁਕਤਸਰ ਸਰਕਾਰੀ ਕਾਲਜ ਵਿਖੇ ਅਸਿਸਟੈਂਟ ਪ੍ਰੋਫੈਸਰ ਸਨ। ਮਿਲੀ ਜਾਣਕਾਰੀ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਯੂਨੀਵਰਸਿਟੀ ਦੇ ਗੈੱਸਟ ਹਾਊਸ 'ਚੋਂ ਮਿਲੀ ਹੈ। [caption id="attachment_246770" align="aligncenter" width="300"]pu chd ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ[/caption] ਇਸ ਘਟਨਾ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਫਿਲਹਾਲ ਮੌਕੇ 'ਤੇ ਪਹੁੰਚ ਕੇ ਪੁਲਿਸ ਮਾਮਲੇ ਦੀਜਾਂਚ ਵਿਚ ਜੁਟ ਗਈ ਹੈ। ਸੂਤਰਾਂ ਅਨੁਸਾਰ ਪੁਲਿਸ ਕੁਝ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। -PTC News


Top News view more...

Latest News view more...