Fri, Apr 19, 2024
Whatsapp

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

Written by  Shanker Badra -- June 18th 2019 08:49 PM
ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਗ੍ਰੇਨੇਡ ਨਾਲ ਹਮਲਾ ਕੀਤਾ ਦਿੱਤਾ।ਇਸ ਹਮਲੇ 'ਚ 8 ਸਥਾਨਕ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜਿਨ੍ਹਾਂ ਨੂੰ ਇਲਾਜ ਲਈ ਹਸਤਾਲ ਚ ਭਰਤੀ ਕਰਵਾਇਆ ਗਿਆ ਹੈ। [caption id="attachment_308377" align="aligncenter" width="300"]Pulwama police station which IED blast , 8 injured ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ[/caption] ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਚ ਘੇਰਾਬੰਦੀ ਕਰਕੇ ਅੱਤਵਾਦੀਆਂ ਖਿਲਾਫ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ। [caption id="attachment_308379" align="aligncenter" width="300"]Pulwama police station which IED blast , 8 injured ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਰਨਤਾਰਨ : ਥਾਣੇ ‘ਚ ਪੁਲਿਸ ਸਾਹਮਣੇ ਸਹੁਰਾ ਪਰਿਵਾਰ ਨੇ ਕੀਤੀ ਔਰਤ ਦੀ ਕੁੱਟਮਾਰ , ਰੋ-ਰੋ ਕੇ ਸੁਣਾਈ ਹੱਡਬੀਤੀ ਉੱਧਰ ਦੱਖਣੀ ਕਸ਼ਮੀਰ ਦੇ ਅਨੰਤਨਾਗ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਮੁਕਾਬਲਾ ਹੋਇਆ ਹੈ।ਇਸ ਮੁਕਾਬਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ 2 ਅੱਤਵਾਦੀ ਮਾਰੇ ਗਏ ਹਨ। -PTCNews


Top News view more...

Latest News view more...