ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

Pulwama police station which IED blast , 8 injured
ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਗ੍ਰੇਨੇਡ ਨਾਲ ਹਮਲਾ ਕੀਤਾ ਦਿੱਤਾ।ਇਸ ਹਮਲੇ ‘ਚ 8 ਸਥਾਨਕ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜਿਨ੍ਹਾਂ ਨੂੰ ਇਲਾਜ ਲਈ ਹਸਤਾਲ ਚ ਭਰਤੀ ਕਰਵਾਇਆ ਗਿਆ ਹੈ।

Pulwama police station which IED blast , 8 injured
ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਚ ਘੇਰਾਬੰਦੀ ਕਰਕੇ ਅੱਤਵਾਦੀਆਂ ਖਿਲਾਫ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।

Pulwama police station which IED blast , 8 injured
ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ , 8 ਜ਼ਖਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਤਰਨਤਾਰਨ : ਥਾਣੇ ‘ਚ ਪੁਲਿਸ ਸਾਹਮਣੇ ਸਹੁਰਾ ਪਰਿਵਾਰ ਨੇ ਕੀਤੀ ਔਰਤ ਦੀ ਕੁੱਟਮਾਰ , ਰੋ-ਰੋ ਕੇ ਸੁਣਾਈ ਹੱਡਬੀਤੀ

ਉੱਧਰ ਦੱਖਣੀ ਕਸ਼ਮੀਰ ਦੇ ਅਨੰਤਨਾਗ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਮੁਕਾਬਲਾ ਹੋਇਆ ਹੈ।ਇਸ ਮੁਕਾਬਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ 2 ਅੱਤਵਾਦੀ ਮਾਰੇ ਗਏ ਹਨ।
-PTCNews