Tue, Apr 23, 2024
Whatsapp

ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ

Written by  Jashan A -- February 15th 2019 04:36 PM -- Updated: February 15th 2019 05:49 PM
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ

ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ

ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ,ਮਲੇਰਕੋਟਲਾ: ਪੁਲਵਾਮਾ ਚ ਸੀ.ਆਰ.ਪੀ.ਐਫ ਦੇ ਜਵਾਨਾਂ ਤੇ ਹੋਏ ਹਮਲੇ ਤੇ ਮਲੇਰਕੋਟਲਾ ਦੇ ਮੁਸਲਿਮ ਨੋਜਵਾਨਾ ਨੇ ਨਿਖੇਧੀ ਕੀਤੀ ਅਤੇ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਪਾਕਿਸਤਾਨ ਦੀ ਇੱਟ ਨਾਲ ਇੱਟ ਖੜਕਾਉਣ ਲਈ ਮੁਸਲਿਮ ਲੋਕਾਂ ਨੂੰ ਭਾਰਤ ਸਰਕਾਰ ਹੁਕਮ ਦੇਣ ਲਈ ਕਿਹਾ। [caption id="attachment_256876" align="aligncenter" width="300"]pulwama ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ[/caption] ਵਾਰ ਵਾਰ ਸਾਡੇ ਦੇਸ ਦੀ ਰਾਖੀ ਕਰਨ ਵਾਲੇ ਜਵਾਨਾਂ ਨੂੰ ਪਾਕਿਸਤਾਨ ਦੀ ਸਾਜਿਸ਼ ਤਹਿਤ ਸ਼ਹੀਦ ਕੀਤਾ ਜਾ ਰਿਹਾ ਹੈ। ਤਾਜੀ ਘਟਨਾ ਜੋ ਪੁਲਵਾਮਾ 'ਚ ਹੋਏ ਹਮਲੇ ਚ ਕਰੀਬ 42 ਜਵਾਨ ਸ਼ਹੀਦ ਹੋ ਗਏ। [caption id="attachment_256879" align="aligncenter" width="300"]pulwama ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ[/caption] ਇਸ ਦੇ ਵਿਰੋਧ 'ਚ ਅੱਜ ਮਲੇਰਕੋਟਲਾ 'ਚ ਮੁਸਲਿਮ ਫੈਡਰੇਂਸਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਭਾਰਤ ਸਰਕਾਰ ਸਾਨੂੰ ਸਰਹੱਦਾ 'ਤੇ ਭੇਜੇ ਅਸੀ ਲੜਨ ਅਤੇ ਮਰਨ ਨੂੰ ਤਿਆਰ ਹਾਂ। [caption id="attachment_256881" align="aligncenter" width="300"]pulwama ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ, ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ[/caption] ਅਸੀ ਭਾਰਤ ਦੇਸ਼ ਨੂੰ ਆਜ਼ਾਦੀ ਸਮੇ ਚੁਣਿਆ ਸੀ ਅਤੇ ਆਪਣੇ ਭਾਰਤ ਦੇਸ ਲਈ ਜਾਨਾਂ ਵੀ ਦੇਣ ਲਈ ਤਿਆਰ ਹਾਂ। -PTC News


Top News view more...

Latest News view more...