Thu, Apr 18, 2024
Whatsapp

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ

Written by  Shanker Badra -- February 23rd 2019 03:27 PM
ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ:ਤਰਨਤਾਰਨ : ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ 'ਚ ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਦਾ ਜਵਾਨ ਸੁਖਜਿੰਦਰ ਸਿੰਘ ਸ਼ਹੀਦ ਹੋ ਗਿਆ ਸੀ। [caption id="attachment_260532" align="aligncenter" width="300"]Pulwama terrorist attack During Martyr Sukhjinder Singh Tribute Ceremony ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ[/caption] ਅੱਜ ਸ਼ਹੀਦ ਸੁਖਜਿੰਦਰ ਦੀ ਯਾਦ 'ਚ ਰਖਵਾਏ ਸਾਹਿਜ ਪਾਠ ਦਾ ਭੋਗ ਉਸਦੇ ਪਿੰਡ ਗੰਡੀਵਿੰਡ ਧੱਤਲ 'ਚ ਪਾਇਆ ਗਿਆ ਹੈ ਅਤੇ ਅੰਤਿਮ ਅਰਦਾਸ ਕੀਤੀ ਗਈ ਹੈ।ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ ਹੈ। [caption id="attachment_260531" align="aligncenter" width="300"]Pulwama terrorist attack During Martyr Sukhjinder Singh Tribute Ceremony ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ[/caption] ਇਸ ਦੌਰਾਨ ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਪੰਜਾਬ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬੀਬਾ ਪ੍ਰਨੀਤ ਕੌਰ ਕੈਰੋਂ, [caption id="attachment_260530" align="aligncenter" width="300"]Pulwama terrorist attack During Martyr Sukhjinder Singh Tribute Ceremony ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਸਿਆਸੀ ਆਗੂ[/caption] ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲ ਅਤੇ ਟਕਸਾਲੀ ਅਕਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਆਦਿ ਸ਼ਾਮਿਲ ਹੋਏ ਹਨ। -PTCNews


Top News view more...

Latest News view more...