ਪੁਲਵਾਮਾ ਅੱਤਵਾਦੀ ਹਮਲਾ: ਪੰਜਾਬ ਦੇ ਇਸ ਮਾਸੂਮ ਬੱਚੇ ਨੇ ਪਾਕਿਸਤਾਨ ਨੂੰ ਲਲਕਾਰਿਆ, ਗਾਇਆ ਇਹ ਗੀਤ, ਦੇਖੋ ਵੀਡੀਓ

song
ਪੁਲਵਾਮਾ ਅੱਤਵਾਦੀ ਹਮਲਾ: ਪੰਜਾਬ ਦੇ ਇਸ ਮਾਸੂਮ ਬੱਚੇ ਨੇ ਪਾਕਿਸਤਾਨ ਨੂੰ ਲਲਕਾਰਿਆ, ਗਾਇਆ ਇਹ ਗੀਤ, ਦੇਖੋ ਵੀਡੀਓ

ਪੁਲਵਾਮਾ ਅੱਤਵਾਦੀ ਹਮਲਾ: ਪੰਜਾਬ ਦੇ ਇਸ ਮਾਸੂਮ ਬੱਚੇ ਨੇ ਪਾਕਿਸਤਾਨ ਨੂੰ ਲਲਕਾਰਿਆ, ਗਾਇਆ ਇਹ ਗੀਤ, ਦੇਖੋ ਵੀਡੀਓ,ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਪਿਛਲੇ ਦਿਨੀ ਹੋਏ ਵੱਡੇ ਅੱਤਵਾਦੀ ਹਮਲੇ ‘ਚ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ। ਜਿਸ ਤੋਂ ਬਾਅਦ ਪੂਰੇ ਦੇਸ਼ ‘ਚ ਰੋਸ ਜਾਹਰ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਗੁਆਂਢੀ ਮੁਲਕ ਪਾਕਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

song
ਪੁਲਵਾਮਾ ਅੱਤਵਾਦੀ ਹਮਲਾ: ਪੰਜਾਬ ਦੇ ਇਸ ਮਾਸੂਮ ਬੱਚੇ ਨੇ ਪਾਕਿਸਤਾਨ ਨੂੰ ਲਲਕਾਰਿਆ, ਗਾਇਆ ਇਹ ਗੀਤ, ਦੇਖੋ ਵੀਡੀਓ

ਇਸ ਦੌਰਾਨ ਪੰਜਾਬ ਦੇ ਇੱਕ ਛੋਟੇ ਜਿਹੇ ਬੱਚੇ ਨੇ ਗੀਤ ਗਾ ਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ ਤੇ ਪਾਕਿਸਤਾਨ ਨੂੰ ਲਲਕਾਰਿਆ ਹੈ।

song
ਪੁਲਵਾਮਾ ਅੱਤਵਾਦੀ ਹਮਲਾ: ਪੰਜਾਬ ਦੇ ਇਸ ਮਾਸੂਮ ਬੱਚੇ ਨੇ ਪਾਕਿਸਤਾਨ ਨੂੰ ਲਲਕਾਰਿਆ, ਗਾਇਆ ਇਹ ਗੀਤ, ਦੇਖੋ ਵੀਡੀਓ

ਤੁਸੀਂ ਵੀਡੀਓ ‘ਚ ਸਾਫ ਦੇਖ ਸਕਦੇ ਹੋ ਕੇ ਨਮ ਅੱਖਾਂ ਨਾਲ ਇਹ ਮਾਸੂਮ ਬੱਚਾ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

View this post on Instagram

A post shared by PTC News (Official) (@ptc_news) on

ਜ਼ਿਕਰਯੋਗ ਹੈ ਕਿ ਮੁਹੱਬਤ ਦੇ ਦਿਨ ਗੁਆਂਢੀ ਮੁਲਕ ਵੱਲੋਂ ਭਾਰਤੀ ਸੀਆਰਪੀਐੱਫ ਜਾਵਨਾਂ ਦੇ ਕਾਫ਼ਲੇ ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ‘ਚ 40 ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਅਤੇ ਟੁਕੜੇ ਹੋਈਆਂ ਲਾਸ਼ਾਂ ਦੇਖ ਨਾ ਸਿਰਫ ਸ਼ਹੀਦਾਂ ਦੇ ਪਰਿਵਾਰ ਬਲਕਿ ਪੂਰੇ ਦੇਸ਼ ਦੀਆਂ ਅੱਖਾਂ ਨਮ ਹੋਏ ਬਿਨ੍ਹਾਂ ਨਹੀਂ ਰਹਿ ਸਕੀਆਂ।

-PTC News