Sat, Apr 27, 2024
Whatsapp

ਪੰਜਾਬੀ ਗਾਇਕ R Nait ਨੇ ਸ਼ਹੀਦਾਂ ਦੀਆਂ ਮਾਵਾਂ ਦੀ ਹਾਲਤ ਨੂੰ ਗਾਣੇ ਰਾਹੀਂ ਕੀਤਾ ਬਿਆਨ, ਤੁਸੀਂ ਵੀ ਦੇਖੋ ਵੀਡੀਓ

Written by  Jashan A -- February 17th 2019 07:48 PM
ਪੰਜਾਬੀ ਗਾਇਕ R Nait ਨੇ ਸ਼ਹੀਦਾਂ ਦੀਆਂ ਮਾਵਾਂ ਦੀ ਹਾਲਤ ਨੂੰ ਗਾਣੇ ਰਾਹੀਂ ਕੀਤਾ ਬਿਆਨ, ਤੁਸੀਂ ਵੀ ਦੇਖੋ ਵੀਡੀਓ

ਪੰਜਾਬੀ ਗਾਇਕ R Nait ਨੇ ਸ਼ਹੀਦਾਂ ਦੀਆਂ ਮਾਵਾਂ ਦੀ ਹਾਲਤ ਨੂੰ ਗਾਣੇ ਰਾਹੀਂ ਕੀਤਾ ਬਿਆਨ, ਤੁਸੀਂ ਵੀ ਦੇਖੋ ਵੀਡੀਓ

ਪੰਜਾਬੀ ਗਾਇਕ R Nait ਨੇ ਸ਼ਹੀਦਾਂ ਦੀਆਂ ਮਾਵਾਂ ਦੀ ਹਾਲਤ ਨੂੰ ਗਾਣੇ ਰਾਹੀਂ ਕੀਤਾ ਬਿਆਨ, ਤੁਸੀਂ ਵੀ ਦੇਖੋ ਵੀਡੀਓ,ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਭਾਰਤੀ ਸੀਆਰਪੀਐੱਫ ਜਾਵਨਾਂ ਦੇ ਕਾਫ਼ਲੇ 'ਤੇ ਹਮਲਾ ਕੀਤੇ ਜਾਣ ਦੀ ਖਬਰ ਦੀ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ 'ਚ ਨਿੰਦਿਆ ਹੋ ਰਹੀ ਹੈ। ਇਸ ਹਮਲੇ 'ਚ 40 ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਅਤੇ ਟੁਕੜੇ ਹੋਈਆਂ ਲਾਸ਼ਾਂ ਦੇਖ ਨਾ ਸਿਰਫ ਸ਼ਹੀਦਾਂ ਦੇ ਪਰਿਵਾਰ ਬਲਕਿ ਪੂਰੇ ਦੇਸ਼ ਦੀਆਂ ਅੱਖਾਂ ਨਮ ਹੋਏ ਬਿਨ੍ਹਾਂ ਨਹੀਂ ਰਹਿ ਸਕੀਆਂ।

 
View this post on Instagram
 

A post shared by harby sangha (@harbysangha) on

ਉੱਥੇ ਹੀ ਪੰਜਾਬੀ ਇੰਡਸਟਰੀ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਆਰ ਨੇਤ ਵੱਲੋਂ ਇਸ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਗੀਤ ਗਾ ਕੇ ਸ਼ਰਧਾਂਜਲੀ ਦਿੱਤੀ ਗਈ ਹੈ। ਆਰ ਨੇਤ ਵੱਲੋਂ ਜਵਾਨਾਂ ਦੀ ਸ਼ਹਾਦਤ ‘ਤੇ ਗਾਏ ਇਸ ਗੀਤ ‘ਚ ਉਹਨਾਂ ਸ਼ਹੀਦਾਂ ਦੀਆਂ ਮਾਵਾਂ ਦਾ ਹਾਲ ਬਿਆਨ ਕੀਤਾ ਹੈ।
 
View this post on Instagram
 

Waheguru ji ?????


A post shared by R-Nait (@official_rnait) on

ਰਣਜੀਤ ਬਾਵਾ ਅਤੇ ਐਮੀ ਵਿਰਕ ਵੱਲੋਂ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਨੂੰ ਢਾਈ ਢਾਈ ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਪੂਰੇ ਦੇਸ਼ ਦੇ ਲੋਕ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਦੇ ਨਾਲ ਖੜੇ ਹਨ।
 
View this post on Instagram
 

ਵਾਹਿਗੁਰੂ ਮੇਰੇ ਫੋਜੀ ਭਰਾਵਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ????

A post shared by R-Nait (@official_rnait) on

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ crpf ਦੇ ਜਵਾਨਾਂ ਦੇ ਕਾਫ਼ਿਲੇ ‘ਤੇ ਹਮਲਾ ਕੀਤਾ ਗਿਆ ਸੀ,ਜਿਸ ਦੌਰਾਨ ਦੇਸ਼ ਦੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਸਨ। ਜਿਸ ਤੋਂ ਬਾਅਦ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। -PTC News

Top News view more...

Latest News view more...