Sat, Apr 27, 2024
Whatsapp

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ

Written by  Jashan A -- February 16th 2019 08:41 AM
ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ,ਚੰਡੀਗੜ੍ਹ: ਪਿਛਲੇ ਦਿਨੀ ਪੁਲਵਾਮਾ 'ਚ ਸ਼ਹੀਦ ਹੋਏ 40 ਜਵਾਨਾਂ ਦਾ ਅੱਜ ਅੰਤਿਮ ਸਸਾਕਰ ਉਹਨਾਂ ਦੇ ਜੱਦੀ ਪਿੰਡ 'ਚ ਕੀਤਾ ਜਾਵੇਗਾ। ਇਸ ਹਮਲੇ 'ਚ ਪੰਜਾਬ ਦੇ 4 ਜਵਾਨ ਸ਼ਹੀਦ ਹੋਇਆ ਹਨ। ਮੋਗਾ ਦੇ ਸ਼ਹੀਦ ਜੈਮਲ ਸਿੰਘ, ਤਰਨਤਾਰਨ ਦੇ ਸ਼ਹੀਦ ਸੁਖਜਿੰਦਰ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਸ਼ਹੀਦ ਕੁਲਵਿੰਦਰ ਸਿੰਘ ਅਤੇ ਦੀਨਾਨਗਰ ਦੇ ਆਰੀਆ ਨਗਰ ਦਾ ਰਹਿਣ ਵਾਲਾ ਮਨਿੰਦਰ ਸਿੰਘ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋ ਗਏ ਹਨ। [caption id="attachment_257185" align="aligncenter" width="300"]sanskar ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ[/caption] ਸ਼ਹੀਦਾਂ ਦੇ ਜੱਦੀ ਪਿੰਡਾਂ 'ਚ ਉਹਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਉਥੇ ਸੰਸਕਾਰ ਮੌਕੇ ਸ਼ਹੀਦਾਂ ਨੂੰ "ਗਾਰਡ ਆਫ ਆਨਰ" ਦਿੱਤਾ ਜਾਵੇਗਾ। [caption id="attachment_257186" align="aligncenter" width="300"]sanskar ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ[/caption] ਦੱਸ ਦੇਈਏ ਕਿ ਪਿਛਲੇ ਦਿਨੀਂ ਹੋਏ ਇਸ ਵੱਡੇ ਅੱਤਵਾਦੀ ਹਮਲੇ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਭਾਰੀ ਰੋਸ ਹੈ। ਜਿਸ ਦੌਰਾਨ ਬੀਤੇ ਦਿਨ ਤੋਂ ਤੋਂ ਦੇਸ਼ ਭਰ 'ਚ ਪਾਕਿਸਤਾਨ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। [caption id="attachment_257187" align="aligncenter" width="300"]sanskar ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸਸਕਾਰ[/caption] ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਸਨ। -PTC News


Top News view more...

Latest News view more...