Mon, May 20, 2024
Whatsapp

ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਪੁਣੇ 'ਚ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ

Written by  Shanker Badra -- June 29th 2019 07:22 PM
ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਪੁਣੇ 'ਚ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ

ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਪੁਣੇ 'ਚ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ

ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਪੁਣੇ 'ਚ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ:ਪੁਣੇ : ਮਹਾਰਾਸ਼ਟਰ ਦੇ ਪੁਣੇ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪੁਣੇ ਦੇ ਕੋਂਡਵਾ ਵਿੱਚ ਕੰਧ ਡਿੱਗਣ ਕਾਰਨ ਚਾਰ ਬੱਚਿਆਂ ਸਣੇ 15 ਲੋਕਾਂ ਦੀ ਮੌਤ ਹੋ ਗਈ ਹੈ।ਇਸ ਹਾਦਸੇ 'ਚ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ ਅਤੇ ਮੌਤਾਂ ਦੀ ਗਿਣਤੀ ਅਜੇ ਹੋਰ ਵੱਧ ਸਕਦੀ ਹੈ। [caption id="attachment_313029" align="aligncenter" width="300"]Pune Wall Collapse: CM Devendra Fadnavis compensation declaration
ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਪੁਣੇ 'ਚ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ[/caption] ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। [caption id="attachment_313030" align="aligncenter" width="300"]Pune Wall Collapse: CM Devendra Fadnavis compensation declaration
ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਪੁਣੇ 'ਚ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੜਕ ਕੰਢੇ ਛੱਲੀਆਂ ਦੀ ਰੇਹੜੀ ਲਗਾ ਰਹੇ ਪ੍ਰਵਾਸੀ ਮਜ਼ਦੂਰ ਨੂੰ ਬੇਕਾਬੂ ਕਾਰ ਨੇ ਕੁਚਲਿਆ , ਹੋਈ ਮੌਤ ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਕੰਧ ਕੋਲ ਮਿੱਟੀ ਅਤੇ ਜ਼ਮੀਨ ਗਿਲੀ ਸੀ। ਕੰਧ ਦੇ ਦੂਜੇ ਪਾਸੇ ਝੁੱਗੀਆਂ ਸਨ, ਜਿਨ੍ਹਾਂ ਵਿੱਚ ਲੋਕ ਸੋ ਰਹੇ ਸਨ। ਇਸ ਦੌਰਾਨ ਅਚਾਨਕ ਸੁੱਤੇ ਪਏ ਲੋਕਾਂ ਉੱਤੇ ਕੰਧ ਡਿੱਗੀ ਅਤੇ ਲੋਕ ਉਸ ਵਿੱਚ ਦੱਬ ਗਏ। ਕੰਧ ਮੋਟੀ ਅਤੇ ਭਾਰੀ ਸੀ, ਜਿਸ ਦੇ ਢਹਿਣ ਨਾਲ ਲੋਕ ਉਸ ਹੇਠ ਦੱਬੇ ਗਏ ਅਤੇ ਲੋਕਾਂ ਨੂੰ ਬਚਣ ਦਾ ਕੋਈ ਮੌਕਾ ਨਾ ਮਿਲਿਆ ਅਤੇ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਦੌਰਾਨ ਹਾਦਸਾ ਵਾਪਰਨ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੈ ਗਿਆ। -PTCNews


Top News view more...

Latest News view more...

LIVE CHANNELS
LIVE CHANNELS