Thu, Apr 25, 2024
Whatsapp

ਪੰਜਾਬ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Written by  Shanker Badra -- April 23rd 2019 01:34 PM
ਪੰਜਾਬ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ:ਚੰਡੀਗੜ੍ਹ : ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ ਅਤੇ ਸਮੂਹ ਵਿੱਦਿਅਕ ਸੰਸਥਾਨਾਂ 'ਚ ਅੱਜ 23 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਬੀਤੇ ਕੱਲ ਪੰਜਾਬ ਦੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦਾ ਦੇਹਾਂਤ ਹੋ ਗਿਆ ਸੀ। [caption id="attachment_286347" align="aligncenter" width="300"]Punjab all schools and government offices today Half day holiday Announcement
ਪੰਜਾਬ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ[/caption] ਉਨ੍ਹਾਂ ਦੇ ਸਨਮਾਨ ਵਜੋਂ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮਿੱਤੀ 23-04-19 ਨੂੰ ਰਹਿੰਦੇ ਸਮੇਂ ਲਈ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰ /ਕਾਰਪੋਰੇਸ਼ਨ /ਬੋਰਡ ਅਤੇ ਵਿੱਦਿਅਕ ਸੰਸਥਾਨਾਂ ਬੰਦ ਰਹਿਣਗੇ। [caption id="attachment_286346" align="aligncenter" width="300"]Punjab all schools and government offices today Half day holiday Announcement
ਪੰਜਾਬ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ[/caption] ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਮਾਸਟਰ ਹਮੀਰ ਸਿੰਘ ਘੱਗਾ 1992 ਵਿੱਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਕਾਂਗਰਸ ਦੀ ਸਰਕਾਰ ਵਿੱਚ ਇਸਤਰੀ ਵਿਕਾਸ ਤੇ ਬਾਲ ਭਲਾਈ ਰਾਜ ਮੰਤਰੀ ਰਹੇ। -PTCNews


Top News view more...

Latest News view more...