Tue, Dec 23, 2025
Whatsapp

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ

Reported by:  PTC News Desk  Edited by:  Shanker Badra -- September 28th 2018 12:51 PM -- Updated: September 28th 2018 12:57 PM
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ:ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।punjab-all-schools-time-changingਜਾਣਕਾਰੀ ਅਨੁਸਾਰ ਮਿਤੀ 1 ਅਕਤੂਬਰ 2018 ਤੋਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ ਤੋਂ 9:00 ਵਜੇ ਤੋਂ 3:00 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ,ਹਾਈ, ਸੀਨੀਅਰ ਸੈਕੰਡਰੀ ਸਕੂਲ ਦਾ ਸਮਾਂ ਸਵੇਰੇ 9:00 ਵਜੇ ਤੋਂ 3:20 ਵਜੇ ਤੱਕ ਹੋਵੇਗਾ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬਦਲਿਆ ਗਿਆ ਹੈ।


Top News view more...

Latest News view more...

PTC NETWORK
PTC NETWORK