Advertisment

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ

author-image
Shanker Badra
New Update
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ
Advertisment
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ:ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।punjab-all-schools-time-changingਜਾਣਕਾਰੀ ਅਨੁਸਾਰ ਮਿਤੀ 1 ਅਕਤੂਬਰ 2018 ਤੋਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ ਤੋਂ 9:00 ਵਜੇ ਤੋਂ 3:00 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ,ਹਾਈ, ਸੀਨੀਅਰ ਸੈਕੰਡਰੀ ਸਕੂਲ ਦਾ ਸਮਾਂ ਸਵੇਰੇ 9:00 ਵਜੇ ਤੋਂ 3:20 ਵਜੇ ਤੱਕ ਹੋਵੇਗਾ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬਦਲਿਆ ਗਿਆ ਹੈ।-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment