Thu, Apr 25, 2024
Whatsapp

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ , ਮਚਿਆ ਹੜਕੰਪ

Written by  Shanker Badra -- October 15th 2019 05:54 PM
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ , ਮਚਿਆ ਹੜਕੰਪ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ , ਮਚਿਆ ਹੜਕੰਪ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ , ਮਚਿਆ ਹੜਕੰਪ:ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੀਆਂ ਭਾਜੜਾਂ ਪੈ ਗਈਆਂ ਹਨ।ਇਸ ਖ਼ਬਰ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਨੇੜੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੌਰਾਨ ਅਦਾਲਤ ਕੰਪਲੈਕਸ 'ਚ ਦਾਖਲ ਹੋਣ ਵਾਲੇ ਹਰ ਵਿਅਕਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। [caption id="attachment_349993" align="aligncenter" width="300"]Punjab and Haryana High Court Threat bomb With Blow ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ , ਮਚਿਆ ਹੜਕੰਪ[/caption] ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਪੱਤਰ 'ਚ  ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ 16 ਤਰੀਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਪਰ ਪੱਤਰ 'ਚ ਕਿਸੇ ਵੀ ਸੰਸਥਾ ਨੇ ਇਸ ਦੀ ਜਿੰਮੇਬਾਰੀ ਨਹੀਂ ਲਈ। [caption id="attachment_349994" align="aligncenter" width="300"]Punjab and Haryana High Court Threat bomb With Blow ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ , ਮਚਿਆ ਹੜਕੰਪ[/caption] ਇਸ ਸਬੰਧੀ ਚੰਡੀਗੜ੍ਹ ਦੇ ਐੱਸ.ਐੱਸ.ਪੀ. ਨੇ ਕਿਹਾ ਹੈ ਕਿ ਪੱਤਰ ਕਿਸੇ ਦੀ ਸ਼ਰਾਰਤ ਲੱਗ ਰਹੀ ਹੈ ਪਰ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ। -PTCNews


Top News view more...

Latest News view more...