Wed, Apr 24, 2024
Whatsapp

ਪੰਜਾਬ-ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

Written by  Jashan A -- September 08th 2019 12:09 PM
ਪੰਜਾਬ-ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

ਪੰਜਾਬ-ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

ਪੰਜਾਬ-ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ,ਨਵੀਂ ਦਿੱਲੀ: ਅੱਜ ਸਵੇਰੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਨ੍ਹਾਂ ਨੇ ਲੋਕਾਂ ਦੀ ਨੀਂਦ ਉਡਾ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ ਸਵੇਰੇ 8.05 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। Earthquakeਉਥੇ ਹੀ ਹਿਮਾਚਲ ਦੇ ਚੰਬਾ 'ਚ ਵੀ ਭੁਚਾਲ ਆਇਆ, ਜਿਸ ਦੀ ਤੀਬਰਤਾ 3.4 ਮਾਪੀ ਗਈ। ਫਿਲਹਾਲ ਭੂਚਾਲ ਤੋਂ ਜਾਨੀ ਨੁਕਸਾਨ ਹੋਣ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹੋਰ ਪੜ੍ਹੋ:ਜੰਮੂ ਕਸ਼ਮੀਰ ਅਤੇ ਹਰਿਆਣਾ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ Earthquakeਸ਼ਿਮਲਾ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਭੂਚਾਲ ਦਾ ਕੇਂਦਰ ਉਤਰ-ਪੂਰਬ ਚੰਬਾ 'ਚ 10 ਕਿਲੋਮੀਟਰ ਦੀ ਗਹਿਰਾਈ 'ਚ ਸੀ।ਜਿਸ ਕਾਰਨ ਚੰਬਾ ਦੇ ਨਾਲ ਲੱਗਦੇ ਇਲਾਕਿਆਂ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। -PTC News


Top News view more...

Latest News view more...