Advertisment

ਸਰਦ ਰੁੱਤ ਇਜਲਾਸ: ਵਿਧਾਨ ਸਭਾ ‘ਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮਤਾ ਪਾਸ

author-image
Jashan A
Updated On
New Update
ਸਰਦ ਰੁੱਤ ਇਜਲਾਸ: ਵਿਧਾਨ ਸਭਾ ‘ਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮਤਾ ਪਾਸ
Advertisment
ਸਰਦ ਰੁੱਤ ਇਜਲਾਸ: ਵਿਧਾਨ ਸਭਾ ‘ਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮਤਾ ਪਾਸ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਰਦ ਰੁੱਤ ਇਜਲਾਸ ਦੇ ਦੂਸਰੇ ਦਿਨ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਤੇ ਮੇਰੇ ਬਿਆਨ 'ਤੇ ਸਿਆਸਤ ਕੀਤੀ ਗਈ ਤੇ ਉਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ। captain amrinder singh ਸਰਦ ਰੁੱਤ ਇਜਲਾਸ: ਵਿਧਾਨ ਸਭਾ ‘ਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮਤਾ ਪਾਸ ਕੈਪਟਨ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ ਰਿਹਾ ਹੈ ਇਸ ਤੋਂ ਵੱਡੀ ਖੁਸ਼ੀ ਦੀ ਗੱਲ ਨਹੀ ਹੈ। kartarpur corridor ਸਰਦ ਰੁੱਤ ਇਜਲਾਸ: ਵਿਧਾਨ ਸਭਾ ‘ਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮਤਾ ਪਾਸ ਉਥੇ ਹੀ ਆਈਐਸਆਈ ਦੇ ਖਿਲਾਫ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਕਿ ਪਾਕਿਸਤਾਨ ਵਲੋਂ ਜੇਕਰ ਸ਼ਾਂਤੀ ਹੋਵੇਗੀ ਤਾਂ ਕਰਤਾਰਪੁਰ ਜਾਣ ਵਾਲੇ ਪਹਿਲੇ ਜਥੇ ਦੇ ਨਾਲ ਮੈਂ ਜਾ ਕੇ ਮੱਥਾ ਟੇਕੂਗਾ। captian ਸਰਦ ਰੁੱਤ ਇਜਲਾਸ: ਵਿਧਾਨ ਸਭਾ ‘ਚ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਮਤਾ ਪਾਸ ਜ਼ਿਕਰਯੋਗ ਹੈ ਕਿ ਇਜਲਾਸ ਦੌਰਾਨ ਅੱਜ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ ਗਿਆ ਹੈ। -PTC News-
punjabi-news latest-punjabi-news kartarpur-corridor news-in-punjabi kartarpur-corridor-news-in-punjabi kartarpur-corridor-news winter-sesion-2018
Advertisment

Stay updated with the latest news headlines.

Follow us:
Advertisment