ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ
ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 15 ਦਸੰਬਰ ਤੱਕ ਚੱਲਣਾ ਹੈ। ਇਸ ਇਜਲਾਸ ਦੌਰਾਨ ਰਾਜ ਦੇ ਭਖਦੇ ਮੁੱਦਿਆਂ 'ਤੇ ਚਰਚਾ ਤੋਂ ਇਲਾਵਾ ਕਈ ਬਿੱਲ ਪਾਸ ਕੀਤੇ ਜਾਣੇ ਹਨ। [caption id="attachment_228036" align="aligncenter" width="300"] ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ[/caption] 3 ਦਿਨ ਦੇ ਇਸ ਸੈਸ਼ਨ ਦੌਰਾਨ ਚਾਰ ਬੈਠਕਾਂ ਹੋਣਗੀਆਂ। ਹੋਰ ਪੜ੍ਹੋ:ਅੱਜ ਤੋਂ ਪਟਾਕਿਆਂ ਦੀ ਵਿਕਰੀ ਹੋਵੇਗੀ ਸ਼ੁਰੂ [caption id="attachment_228037" align="aligncenter" width="300"] ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ[/caption] ਦੱਸ ਦੇਈਏ ਕਿ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਦਿੱਤੀ ਜਾਵੇਗੀ ਅਤੇ ਦੂਸਰੇ ਦਿਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ। -PTC News