Wed, Apr 24, 2024
Whatsapp

ਪੰਜਾਬ ਭਾਜਪਾ ਪ੍ਰਧਾਨ ਦੀ 17 ਜਨਵਰੀ ਨੂੰ ਹੋਵੇਗੀ ਚੋਣ

Written by  Jashan A -- January 13th 2020 03:59 PM -- Updated: January 13th 2020 04:01 PM
ਪੰਜਾਬ ਭਾਜਪਾ ਪ੍ਰਧਾਨ ਦੀ 17 ਜਨਵਰੀ ਨੂੰ ਹੋਵੇਗੀ ਚੋਣ

ਪੰਜਾਬ ਭਾਜਪਾ ਪ੍ਰਧਾਨ ਦੀ 17 ਜਨਵਰੀ ਨੂੰ ਹੋਵੇਗੀ ਚੋਣ

ਪੰਜਾਬ ਭਾਜਪਾ ਪ੍ਰਧਾਨ ਦੀ 17 ਜਨਵਰੀ ਨੂੰ ਹੋਵੇਗੀ ਚੋਣ,ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ 17 ਜਨਵਰੀ ਨੂੰ ਹੋਵੇਗੀ। ਇਸ ਦੀ ਜਾਣਕਾਰੀ ਭਾਜਪਾ ਦੀ ਸੂਬਾ ਪੱਧਰੀ ਚੋਣ ਕਮੇਟੀ ਦੇ ਇੰਚਾਰਜ ਅਨਿਲ ਸਰੀਨ ਨੇ ਦਿੱਤੀ ਹੈ। ਉਹਨਾਂ ਕਿਹਾ ਕਿ 16 ਜਨਵਰੀ ਨੂੰ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ ਕਾਗ਼ਜ਼ ਵਾਪਸ ਹੋਣਗੇ। 17 ਜਨਵਰੀ ਨੂੰ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ। -PTC News


Top News view more...

Latest News view more...