Advertisment

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

author-image
Shanker Badra
New Update
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ
Advertisment
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ:ਰਾਜ ਸਭਾ ਮੈਂਬਰ ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਆਪਣੇ ਸ਼ਹਿਰ ਅੰਮ੍ਰਿਤਸਰ ਪੁੱਜੇ।ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤਇਸ ਮੌਕੇ ਉਨ੍ਹਾਂ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਪੂਰ ਸਵਾਗਤ ਕੀਤਾ ਗਿਆ ਹੈ।ਬੀਤੇ ਦਿਨੀਂ ਭਾਜਪਾ ਵੱਲੋਂ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ।ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਸਵੇਤ ਮਲਿਕ ਹੁਣ ਭਾਜਪਾ ਦੇ ਪੰਜਾਬ ਦੇ ਪ੍ਰਧਾਨ ਹੋਣਗੇ।ਸ਼ਵੇਤ ਮਲਿਕ ਅੰਮ੍ਰਿਤਸਰ ਦੇ ਮੇਅਰ ਵੀ ਰਹੇ ਹਨ।ਹੁਣ ਵਿਜੈ ਸਾਂਪਲਾ ਦੀ ਥਾਂ 'ਤੇ ਭਾਜਪਾ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਸ਼ਵੇਤ ਮਲਿਕ ਅਗਵਾਈ ਕਰਨਗੇ।ਦੱਸਿਆ ਜਾਂਦਾ ਹੈ ਕਿ ਸ਼ਵੇਤ ਮਲਿਕ ਰਾਜ ਸਭਾ ਦੇ ਮੈਂਬਰ ਵੀ ਹਨ।ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਅਟੁੱਟ ਸਿਆਸੀ ਰਿਸ਼ਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਅਕਾਲੀ ਭਾਜਪਾ ਵੱਲੋਂ ਸਾਂਝੇ ਤੌਰ 'ਤੇ ਲੜੀਆਂ ਜਾਣਗੀਆਂ ਤੇ ਪੰਜਾਬ ਵਿਚੋਂ ਕਾਂਗਰਸ ਦਾ ਸਫ਼ਾਇਆ ਕੀਤਾ ਜਾਵੇਗਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment