Punjab Breaking News Live:: ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਪੂਰੇ ਸੂਬੇ 'ਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਹੜ੍ਹਾਂ ਦੀ ਸਥਿਤੀ ਤੋਂ ਉੱਭਰ ਰਹੇ ਪੰਜਾਬ ਨੂੰ ਬਿਮਾਰੀਆਂ ਦਾ ਡਰ ਸਤਾਉਣ ਲੱਗਾ ਹੈ। ਇਸ ਤੋਂ ਇਲਾਵਾ ਮੂਨਕ ਬਲਾਕ ਦੇ ਪਿੰਡ ਹੜਾਂ ਵਿੱਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਟਰੈਕਟਰ ਟੁੱਟੀ ਸੜਕ ਵਿੱਚ ਡਿੱਗ ਗਿਆ। ਟਰਾਲੀ ਵਿੱਚ ਕਰੀਬ 35 ਲੋਕ ਬੈਠੇ ਸਨ ਅਤੇ ਸਾਰੀ ਰਾਹਤ ਸਮੱਗਰੀ ਰੁੜ੍ਹ ਗਈ।