Punjab budget session begins with governor’s address

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਇਜਲਾਸ

ਕਾਂਗਰਸ ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਦੌਰਾਨ ਨਾਅਰੇਬਾਜ਼ੀ

ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਬੋਲੇ ਰਾਜਪਾਲ ਕਪਤਾਨ ਸਿੰਘ ਸੋਲੰਕੀ

ਰਿਪੇਰੀਅਨ ਸਿਧਾਂਤ ਦੇ ਮੁਤਾਬਕ ਹੋਵੇ ਪਾਣੀਆਂ ਦੀ ਵੰਡ: ਰਾਜਪਾਲ

ਚੰਡੀਗੜ੍ਹ ਪੰਜਾਬ ਨੂੰ ਨਾ ਦੇਣਾ ਸੂਬੇ ਨਾਲ ਬੇਇਨਸਾਫੀ: ਰਾਜਪਾਲ

‘੮੪ ਕਤਲੇਆਮ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ’