Advertisment

ਪੰਜਾਬ ਜ਼ਿਮਨੀ ਚੋਣਾਂ : ਭਾਰਤੀ ਚੋਣ ਕਮਿਸ਼ਨ ਨੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦਾ ਕੀਤਾ ਐਲਾਨ

author-image
Shanker Badra
Updated On
New Update
ਪੰਜਾਬ ਜ਼ਿਮਨੀ ਚੋਣਾਂ : ਭਾਰਤੀ ਚੋਣ ਕਮਿਸ਼ਨ ਨੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦਾ ਕੀਤਾ ਐਲਾਨ
Advertisment
ਪੰਜਾਬ ਜ਼ਿਮਨੀ ਚੋਣਾਂ : ਭਾਰਤੀ ਚੋਣ ਕਮਿਸ਼ਨ ਨੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦਾ ਕੀਤਾ ਐਲਾਨ:ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਪੰਜਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜਿਮਨੀ ਚੋਣਾਂ ਦੇ ਮੱਦੇਨਜ਼ਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ। Punjab by-elections : Indian Election Commission Announcement 22 October holiday to polling officers ਪੰਜਾਬ ਜ਼ਿਮਨੀ ਚੋਣਾਂ : ਭਾਰਤੀ ਚੋਣ ਕਮਿਸਨ ਨੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦਾ ਕੀਤਾ ਐਲਾਨ ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ ਛੁੱਟੀ ਹੋਵੇਗੀ। Punjab by-elections : Indian Election Commission Announcement 22 October holiday to polling officers ਪੰਜਾਬ ਜ਼ਿਮਨੀ ਚੋਣਾਂ : ਭਾਰਤੀ ਚੋਣ ਕਮਿਸਨ ਨੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦਾ ਕੀਤਾ ਐਲਾਨ ਉਨ੍ਹਾਂ ਦੱਸਿਆ ਕਿ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਉਹ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment