Tue, Apr 16, 2024
Whatsapp

ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ 'ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

Written by  Jashan A -- October 21st 2019 11:42 AM
ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ 'ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ 'ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ 'ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ,ਦਾਖਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ 'ਚ ਸਵੇਰ ਤੋਂ ਹੀ ਲਗਾਤਾਰ ਵੋਟਿੰਗ ਜਾਰੀ ਹੈ। ਜਿਸ ਦੌਰਾਨ ਸਵੇਰ ਤੋਂ ਹੀ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। By-elections 2019: Mukerian Congress Candidate Indu Bala Booth number - 117 Votingਚਾਰੇ ਹਲਕਿਆਂ ‘ਚ ਹੁਣ ਤੱਕ ਦੀ ਵੋਟਿੰਗ ਸਾਹਮਣੇ ਆ ਚੁੱਕੀ ਹੈ। ਜਿਸ ਦੌਰਾਨ ਹੁਣ ਤੱਕ ਮੁਕੇਰੀਆਂ ‘ਚ 23.5 ਫ਼ੀਸਦ, ਫਗਵਾੜਾ ‘ਚ 17.5 ਫ਼ੀਸਦ, ਦਾਖਾ ਹਲਕੇ ‘ਚ 23.76 ਅਤੇ ਜਲਾਲਾਬਾਦ ਹਲਕੇ ‘ਚ 29 ਫ਼ੀਸਦ ਵੋਟਿੰਗ ਹੋ ਚੁੱਕੀ ਹੈ। votingਹੋਰ ਪੜ੍ਹੋ: ਜ਼ਿਮਨੀ ਚੋਣਾਂ 2019: ਫਗਵਾੜਾ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭੁਗਤਾਈ ਆਪਣੀ ਵੋਟ ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। By-elections 2019: Punjab 4 Assembly constituencies today Votingਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। -PTC News


Top News view more...

Latest News view more...