Advertisment

ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ 'ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ

author-image
Jashan A
Updated On
New Update
ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ 'ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ
Advertisment
ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ 'ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ,ਚੰਡੀਗੜ੍ਹ; ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣਾਂ ਹੋ ਰਹੀਆਂ ਸਨ ,ਜੋ ਸ਼ਾਮ 6 ਵਜੇ ਖ਼ਤਮ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ,ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। Punjab bypolls 2019 : Punjab 4 Assembly constituencies end Voting , 33 candidates Luck closed in EVMਚੋਣਾਂ ਖਤਮ ਹੋਣ ਉਪਰੰਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਜ਼ਿਮਨੀ ਚੋਣਾਂ ਦੌਰਾਨ ਵੱਖ-ਵੱਖ ਹਲਕਿਆਂ 'ਚੋਂ 26 ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਹੋਰ ਪੜ੍ਹੋ:
Advertisment
ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਬਣਨ ਲੱਗੇ Punjab bypolls 2019 : Punjab 4 Assembly constituencies end Voting , 33 candidates Luck closed in EVMਜਿਨ੍ਹਾਂ 'ਚ ਦਾਖਾ 'ਚ 20, ਫਗਵਾੜਾ ਤੋਂ , ਜਲਾਲਾਬਾਦ ਤੋਂ 4 ਅਤੇ ਮੁਕੇਰੀਆਂ ਤੋਂ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ। ਉਹਨਾਂ ਦੱਸਿਆ ਕਿ ਫਗਵਾੜਾ 'ਚ ਕਾਂਗਰਸੀ ਉਮੀਦਵਾਰ ਖ਼ਿਲਾਫ਼ ਨੋਟਿਸ ਜਾਰੀ ਕੀਤਾ ਗਿਆ, ਨਾਲ ਹੀ ਪੋਲਿੰਗ ਸਟਾਫ ਨੂੰ ਬਦਲ ਦਿੱਤਾ ਗਿਆ ਅਤੇ ਫਗਵਾੜਾ 'ਚ ਭਾਜਪਾ ਦੀ ਸ਼ਿਕਾਇਤ ‘ਤੇ ਇਕ ਸ਼ਰਾਬ ਦੀ ਗੱਡੀ ਫੜ੍ਹੀ, ਜਿਸ 'ਤੇ ਮਾਮਲਾ ਦਰਜ ਕੀਤਾ। Punjab bypolls 2019 : Punjab 4 Assembly constituencies end Voting , 33 candidates Luck closed in EVMਉਹਨਾਂ ਦੱਸਿਆ ਕਿ ਈਵੀਐਮ ਖਰਾਬ ਹੋਣ ਦੀਆਂ ਕੁਝ ਖਬਰਾਂ ਸਾਹਮਣੇ ਆਈਆਂ ਹਨ। ਉਹਨਾਂ ਕਿਹਾ ਕਿ ਈਵੀਐਮ ਵੀਵੀਪੈਟ ਨੂੰ ਹੁਣ ਸੁਰੱਖਿਅਤ ਜਗ੍ਹਾ 'ਤੇ ਰੱਖਿਆ ਜਾਵੇਗਾ ਅਤੇ ਕੇਂਦਰੀ ਫੋਰਸ ਨੂੰ ਉਥੇ ਤਾਇਨਾਤ ਕੀਤਾ ਜਾਵੇਗਾ। -PTC News-
punjabi-news punjab-bypolls 26-complaints dr-s-karuna-raju
Advertisment

Stay updated with the latest news headlines.

Follow us:
Advertisment