Fri, Apr 26, 2024
Whatsapp

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ

Written by  Jashan A -- September 25th 2019 02:46 PM -- Updated: October 03rd 2019 02:25 PM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ,ਚੰਡੀਗੜ੍ਹ: ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੌਰਾਨ ਫਗਵਾੜਾ ਤੋਂ ਸੰਤੋਸ਼ ਕੁਮਾਰ ਗੱਗੀ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਾਖਾ ਤੋਂ ਅਮਨਦੀਪ ਮੋਹੀ ਅਤੇ ਜਲਾਲਾਬਾਦ ਤੋਂ ਮੋਹਿੰਦਰ ਸਿੰਘ ਕਚੂਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾਂ ਤੋਂ ਸੰਦੀਪ ਸਿੰਘ ਸੰਧੂ ਅਤੇ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਮਨਪ੍ਰੀਤ ਇਯਾਲੀ ਨੂੰ ਦਾਖਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। -PTC News


Top News view more...

Latest News view more...