Sat, Apr 20, 2024
Whatsapp

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

Written by  Jashan A -- September 23rd 2019 05:10 PM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ, ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ,ਚੰਡੀਗੜ੍ਹ: ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੌਰਾਨ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਸ਼੍ਰੀਮਤੀ ਇੰਦੂ ਬਾਲਾ, ਦਾਖਾ ਤੋਂ ਸੰਦੀਪ ਸਿੰਘ ਅਤੇ ਜਲਾਲਾਬਾਦ ਤੋਂ ਰਮਿੰਦਰ ਅਵਲਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। -PTC News


Top News view more...

Latest News view more...