Fri, Apr 26, 2024
Whatsapp

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Written by  Jashan A -- September 27th 2019 11:48 AM -- Updated: September 27th 2019 11:49 AM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਲੁਧਿਆਣਾ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਚੱਲ ਰਿਹਾ ਹੈ। Manpreet Singh Ayali ਜਿਸ ਦੌਰਾਨ ਅੱਜ ਦਾਖਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਡੀਸੀ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਪਾਰਟੀ ਦੇ ਵਰਕਰ ਮੌਜੂਦ ਰਹੇ। ਹੋਰ ਪੜ੍ਹੋ: ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ Manpreet Singh Ayaliਤੁਹਾਨੂੰ ਦੱਸ ਦਈਏ ਕਿ ਮਨਪ੍ਰੀਤ ਇਯਾਲੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮਸਕੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਨੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਵੀ ਕਤੀ। -PTC News


Top News view more...

Latest News view more...