Tue, Apr 30, 2024
Whatsapp

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਮੁਕੇਰੀਆਂ ਤੋਂ ਕਾਂਗਰਸ ਉਮੀਦਵਾਰ ਇੰਦੂ ਬਾਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Written by  Jashan A -- September 30th 2019 12:37 PM -- Updated: October 03rd 2019 02:23 PM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਮੁਕੇਰੀਆਂ ਤੋਂ ਕਾਂਗਰਸ ਉਮੀਦਵਾਰ ਇੰਦੂ ਬਾਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਮੁਕੇਰੀਆਂ ਤੋਂ ਕਾਂਗਰਸ ਉਮੀਦਵਾਰ ਇੰਦੂ ਬਾਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਮੁਕੇਰੀਆਂ ਤੋਂ ਕਾਂਗਰਸ ਉਮੀਦਵਾਰ ਇੰਦੂ ਬਾਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ, ਮੁਕੇਰੀਆਂ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕਿਆਂ 'ਚ ਨਾਮਜ਼ਦਗੀ ਪਰਚੇ ਦਾਖਲ ਕੀਤੇ ਜਾ ਰਹੇ ਹਨ। Indu B ਇਸ ਦੌਰਾਨ ਮੁਕੇਰੀਆਂ ਸੀਟ ਤੋਂ ਕਾਂਗਰਸ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਨੇ SDM ਅਸ਼ੋਕ ਕੁਮਾਰ ਦੀ ਅਦਾਲਤ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਹੋਰ ਪੜ੍ਹੋ: "ਆਪ" ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ Indu Bਇਸ ਮੌਕੇ ਉਹਨਾਂ ਨਾਲ OP ਸੋਨੀ,ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ,ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਮੁਖ ਤੋਰ ਤੇ ਆਸ਼ਾ ਕੁਮਾਰੀ ਮੌਜੂਦ ਸਨ। ਤੁਹਾਨੂੰ ਦੱਸ ਦਈਏ ਕਿ 4 ਹਲਕਿਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...