Mon, Dec 22, 2025
Whatsapp

ਫਗਵਾੜਾ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਨੇ ਭਰਿਆ ਨਾਮਜ਼ਦਗੀ ਪੱਤਰ

Reported by:  PTC News Desk  Edited by:  Jashan A -- September 30th 2019 03:29 PM
ਫਗਵਾੜਾ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਨੇ ਭਰਿਆ ਨਾਮਜ਼ਦਗੀ ਪੱਤਰ

ਫਗਵਾੜਾ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਨੇ ਭਰਿਆ ਨਾਮਜ਼ਦਗੀ ਪੱਤਰ

ਫਗਵਾੜਾ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਨੇ ਭਰਿਆ ਨਾਮਜ਼ਦਗੀ ਪੱਤਰ,ਫਗਵਾੜਾ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। Rajesh Baghaਪਾਰਟੀਆਂ ਦੇ ਦਿੱਗਜ ਨੇਤਾਵਾਂ ਵੱਲੋਂ ਉਮੀਦਵਾਰਾਂ ਦੇ ਪੱਤਰ ਭਰਵਾਏ ਜਾ ਰਹੇ ਹਨ। ਇਸ ਦੌਰਾਨ ਅੱਜ ਫਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਨੇ ਵੀ ਮਨੋਰੰਜਨ ਕਾਲੀਆ ਤੇ ਕ੍ਰਿਸ਼ਨ ਦੇਵ ਭੰਡਾਰੀ ਦੀ ਮੌਜੂਦਗੀ 'ਚ ਨਾਮਜ਼ਦਗੀ ਪਰਚਾ ਦਾਖਲ ਕਰ ਦਿੱਤਾ ਹੈ। ਹੋਰ ਪੜ੍ਹੋ: Happy Birthday Ishant Sharma: 31 ਸਾਲ ਦੇ ਹੋਏ ਇਸ਼ਾਂਤ ਸ਼ਰਮਾ, ਚਾਹੁਣ ਵਾਲੇ ਦੇ ਰਹੇ ਨੇ ਵਧਾਈਆਂ Rajesh Baghaਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...

PTC NETWORK
PTC NETWORK