Thu, Apr 25, 2024
Whatsapp

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਧਾਲੀਵਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Written by  Jashan A -- September 30th 2019 03:10 PM -- Updated: September 30th 2019 03:22 PM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਧਾਲੀਵਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਧਾਲੀਵਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਧਾਲੀਵਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਫਗਵਾੜਾ: ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ।ਜਿਨ੍ਹਾਂ ਲਈ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ ਤੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ।ਉਥੇ ਹੀ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। Balwinder Dhaliwalਜਿਸ ਦੌਰਾਨ ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਧਾਲੀਵਾਲ ਨੇ ਐੱਸ ਡੀ ਐੱਮ ਦਫ਼ਤਰ ਪਹੁੰਚ ਕੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ,ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਚੀਮਾ ਤੇ ਜੋਗਿੰਦਰ ਸਿੰਘ ਮਾਨ ਦੀ ਮੌਜੂਦਗੀ 'ਚ ਆਪਣਾ ਨਾਮਜ਼ਦਗੀ ਪਰਚਾ ਦਾਖਲ ਕੀਤਾ ਹੈ। ਹੋਰ ਪੜ੍ਹੋ:ਹੜ੍ਹ ਦਾ ਕਹਿਰ, ਭਾਰਤੀ ਫੌਜ ਵੱਲੋਂ ਹੈਲੀਕਾਪਟਰ ਰਾਹੀਂ ਪੀੜਤਾਂ ਤੱਕ ਪਹੁੰਚਾਈ ਜਾਵੇਗੀ ਰਾਹਤ ਸਮੱਗਰੀ Balwinder Dhaliwalਤੁਹਾਨੂੰ ਦੱਸ ਦਈਏ ਕਿ 4 ਹਲਕਿਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...